ਮਾਮੂਲੀ ਤਕਰਾਰ ਤੋਂ ਬਾਅਦ ਫੁੱਟਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੋਰਾਇਆ 'ਡਾਕਖਾਨਾ ਰੋਡ 'ਤੇ ਰਹਿਣ ਵਾਲੇ ਕਰਨਦੀਪ ਮੁਹੰਮਦ ਉਰਫ਼ ਕਰਨ ਵਰਿੰਦਰ ਪੁੱਤਰ ਮੰਗਾ ਨਾਲ ਇਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ, ਜਿਸ ਤੋਂ ਬਾਅਦ ਵਰਿੰਦਰ ਉਸ ਦੇ ਪਿਤਾ ਮੰਗਾ ਅਤੇ ਗੁਰਪ੍ਰੀਤ ਗੋਪੀ 'ਤੇ ਤੇਜ਼ਧਾਰ ਹਥਿਆਰਾਂ ਤੇ ਨਾਲ ਕਰਨਦੀਪ ਤੇ ਉਸ ਦੇ ਸਾਥੀ ਰਜਤ 'ਤੇ ਹਮਲਾ ਕਰ ਦਿੱਤਾ।। ਮ੍ਰਿਤਕ ਦੀ ਪਛਾਣ ਕਰਨ ਮੁਹੰਮਦ ਵਜੋਂ ਹੋਈ ਹੈ, ਜੋਕਿ 23 ਸਾਲ ਦਾ ਸੀ।

ਮਾਮੂਲੀ ਤਕਰਾਰ ਤੋਂ ਬਾਅਦ ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਪੁਲਿਸ ਨੇ ਮੰਗਾ ਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਵਰਿੰਦਰ ਦੀ ਤਲਾਸ਼ 'ਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।