ਪੁਲਵਾਮਾ ਅੱਤਵਾਦੀ ਹਮਲੇ ਕੇਸ ਵਿੱਚ ਦਾਇਰ ਹੋ ਸਕਦੀ ਚਾਰਜਸ਼ੀਟ ‘ਐਨਆਈਏ’

by mediateam

14 ਫਰਵਰੀ, 2019 ਨੂੰ ਸੀਆਰਪੀਐਫ ਕਾਫਲੇ 'ਤੇ ਅੱਤਵਾਦੀ ਹਮਲਾ ਹੋਇਆ ਸੀ,ਜਿਸ 'ਚ 40 ਜਵਾਨ ਸ਼ਹੀਦ ਹੋਏ ਸੀ।। ਉਦੋਂ ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ। ਅਤੇ ਅੱਤਵਾਦੀਆਂ ਖਿਲਾਫ ਐਨਆਈਏ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਜਾ ਸਕਦੀ ਹੈ। ਰਾਸ਼ਟਰੀ ਜਾਂਚ ਏਜੰਸੀ ਦੀ ਇਸ ਚਾਰਜਸ਼ੀਟ ਵਿੱਚ 11 ਅੱਤਵਾਦੀਆਂ ਦੇ ਨਾਂ ਹਨ,ਜਿਸ ਵਿਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਵੀ ਸ਼ਾਮਲ ਹਨ