Today’s Horoscope: ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

by mediateam

ਅੱਜ ਦੀ ਗ੍ਰਹਿ ਸਥਿਤੀ: 22 ਜੁਲਾਈ 2019, ਸੋਮਵਾਰ, ਸਾਵਣ ਮਹੀਨਾ, ਕ੍ਰਿਸ਼ਨ ਪੱਖ, ਪੰਚਮੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੁਕਾਲ: ਸਵੇਰੇ 07.30 ਵਜੇ ਤੋਂ ਸਵੇਰੇ 09.00 ਵਜੇ ਤਕ।

ਪੁਰਬ ਤੇ ਤਿਉਹਾਰ: ਸੋਮਵਤੀ ਪੰਚਮੀ।

ਵਿਸ਼ੇਸ਼: ਸਾਵਣ ਸੋਮਵਾਰ।

ਕੱਲ੍ਹ ਦਾ ਦਿਸ਼ਾਸ਼ੂਲ: ਉੱਤਰ।

ਪੁਰਬ ਤੇ ਤਿਉਹਾਰ: ਮੰਗਲਾ ਗੌਰੀ ਵਰਤ।

ਕੱਲ੍ਹ ਦੀ ਭਦਰਾ: ਸ਼ਾਮ 04.16 ਵਜੇ ਤੋਂ ਸਵੇਰੇ 05.11 ਵਜੇ ਤਕ।

23 ਜੁਲਾਈ, 2019 ਦਾ ਪੰਚਾਗ: ਵਿਕਰਮੀ ਸੰਵਤ 2076, ਸ਼ਕੇ 1941, ਦੱਖਣਾਇਨ, ਉੱਤਰ ਗੋਲ, ਬਰਖਾ ਰੁੱਤ, ਸਾਵਣ ਮਹੀਨਾ, ਕਿ੍ਸ਼ਨ ਪੱਖ ਛੇਵੀਂ 16 ਘੰਟੇ 16 ਮਿੰਟ ਤਕ ਮਗਰੋਂ ਸੱਤਵੀਂ, ਉੱਤਰਭਾਦ੍ਪਦ ਨਛੱਤਰ 13 ਘੰਟੇ 14 ਮਿੰਟ ਤਕ ਮਗਰੋਂ ਰੇਵਤੀ ਨਛੱਤਰ, ਅਤਿਗੰਡ ਯੋਗ 08 ਘੰਟੇ 09 ਮਿੰਟ ਤਕ ਮਗਰੋਂ ਸੁਕਰਮਾ ਯੋਗ, ਮੀਨ 'ਚ ਚੰਦਰਮਾ।

ਮੇਖ: ਪਰਿਵਾਰਕ ਤਣਾਅ ਮਿਲ ਸਕਦਾ ਹੈ। ਸਿਹਤ ਪ੍ਰਤੀ ਸੁਚੇਤ ਰਹੋ। ਆਰਥਿਕ ਮਾਮਲਿਆਂ 'ਚ ਜੋਖਿਮ ਨਾ ਉਠਾਓ। ਰੁਜ਼ਗਾਰ ਦੇ ਖੇਤਰ 'ਚ ਤਰੱਕੀ ਹੋਵੇਗੀ। ਯਾਤਰਾ ਦੀ ਸਥਿਤੀ ਸੁਖਦ ਹੋਵੇਗੀ।

ਬਿ੍ਖ: ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸ਼ਾਸਨ ਸੱਤਾ ਦਾ ਸਹਿਯੋਗ ਰਹੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਸਮਾਜਕ ਵੱਕਾਰ ਵਧੇਗਾ। ਪੁਰਾਣੇ ਦੋਸਤਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ: ਪਰਿਵਾਰਕ ਜੀਵਨ ਸੁਖੀ ਹੋਵੇਗਾ। ਘਰੇਲੂ ਕਾਰਜਾਂ 'ਚ ਮਸਰੂਫ ਰਹੋਗੇ। ਮਹਿਲਾ ਅਧਿਕਾਰੀ ਤੋਂ ਸਹਿਯੋਗ ਮਿਲੇਗਾ। ਕਾਰੋਬਾਰੀ ਵੱਕਾਰ ਵਧੇਗਾ। ਸਵੈ ਵਿਸ਼ਵਾਸ 'ਚ ਵਾਧਾ ਹੋਵੇਗਾ।

ਕਰਕ: ਧਰਮ ਗੁਰੂ ਜਾਂ ਪਿਤਾ ਦਾ ਸਹਿਯੋਗ ਮਿਲੇਗਾ। ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਿਸ਼ਤਿਆਂ 'ਚ ਮਿਠਾਸ ਆਵੇਗੀ। ਸੰਤਾਨ ਦੀ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ।

ਸਿੰਘ: ਪਰਿਵਾਰਕ ਜੀਵਨ ਸੁਖੀ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਕਾਰਜਾਂ 'ਚ ਮਸਰੂਫ ਰਹੋਗੇ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਸਮਾਜਕ ਵੱਕਾਰ ਵਧੇਗਾ।

ਕੰਨਿਆ: ਜੀਵਨ ਸਾਥੀ ਦਾ ਸਹਿਯੋਗ ਤੇ ਪਿਆਰ ਮਿਲੇਗਾ। ਨਿੱਜੀ ਸਬੰਧ ਗੂੜ੍ਹੇ ਹੋਣਗੇ। ਕਾਰੋਬਾਰੀ ਮਾਮਲਿਆਂ 'ਚ ਤਰੱਕੀ ਹੋਵੇਗੀ। ਸਿਆਸੀ ਖਾਹਿਸ਼ ਦੀ ਪੂਰਤੀ ਹੋਵੇਗੀ।

ਤੁਲਾ: ਸਮਾਜਕ ਵੱਕਾਰ ਵਧੇਗਾ। ਸਿੱਖਿਆ ਮੁਕਾਬਲੇ ਦੇ ਖੇਤਰ 'ਚ ਚੱਲ ਰਹੇ ਯਤਨਾਂ 'ਚ ਵਾਧਾ ਹੋਵੇਗਾ। ਨਿੱਜੀ ਸਬੰਧ ਗੂੜ੍ਹੇ ਹੋਣਗੇ। ਦੂਜੇ ਤੋਂ ਸਹਿਯੋਗ ਲੈਣ 'ਚ ਸਫਲਤਾ ਮਿਲੇਗੀ।

ਬਿ੍ਸ਼ਚਕ: ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਸਵੈ ਵਿਸ਼ਵਾਸ 'ਚ ਵਾਧਾ ਹੋਵੇਗਾ।

ਧਨੁ: ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਕਾਰੋਬਾਰੀ ਵੱਕਾਰ ਵਧੇਗਾ। ਨਿੱਜੀ ਸਬੰਧ ਗੂੜ੍ਹੇ ਹੋਣਗੇ। ਸੰਤਾਨ ਕਾਰਨ ਚਿੰਤਤ ਰਹੋਗੇ। ਫਿਜ਼ੂਲ ਦੀ ਪਰੇਸ਼ਾਨੀ ਤੇ ਉਲਝਣਾਂ ਰਹਿਣਗੀਆਂ।

ਮਕਰ: ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਪਰਿਵਾਰਕ ਜ਼ਿੰਮੇਵਾਰੀ ਦੀ ਪੂਰਤੀ ਹੋਵੇਗੀ। ਸਬੰਧਾਂ 'ਚ ਮਿਠਾਸ ਆਵੇਗੀ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕੁੰਭ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ। ਕਾਰੋਬਾਰੀ ਵੱਕਾਰ ਵਧੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਤੇ ਵੱਕਾਰ 'ਚ ਵਾਧਾ ਹੋਵੇਗਾ।

ਮੀਨ: ਭਾਵੁਕਤਾ 'ਤੇ ਕਾਬੂ ਰੱਖੋ। ਸਿਹਤ ਪ੍ਰਤੀ ਸੁਚੇਤ ਰਹੋ। ਯਾਤਰਾ ਦੀ ਸਥਿਤੀ ਸੁਖਦ ਰਹੇਗੀ। ਉਪਹਾਰ ਜਾਂ ਸਨਮਾਨ 'ਚ ਵਾਧੇ ਦੇ ਯੋਗ ਹਨ। ਸਬੰਧਾਂ 'ਚ ਮਿਠਾਸ ਆਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ  United NRI Post ਦੇ ਨਾਲ।