Breaking News :

ਫੇਸਬੁੱਕ, ਇੰਸਟਾਗ੍ਰਾਮ ਅਤੇ WhatsApp ਹੋਇਆ ਡਾਊਨ

ਓਂਟਾਰੀਓ (ਵਿਕਰਮ ਸਹਿਜਪਾਲ)ਹੁਣੇ ਹੁਣੇ ਖਬਰ ਆਈ ਹੈ ਕਿ ਦੁਨੀਆਂ 'ਚ ਕਈ ਦੇਸ਼ਾਂ 'ਚ Facebook, Instagram, WhatsApp ਡਾਊਨ ਹੈ | ਤਕਨੀਕੀ ਖਰਾਬੀ ਕਾਰਨ ਇਹ ਸੋਸ਼ਲ ਨੈੱਟਵਰਕਿੰਗ ਸਾਈਟਾਂ ਕੰਮ ਨਹੀਂ ਕਰ ਰਹੀਆਂ| ਦੱਸ ਦਈਏ ਕਿ ਕੰਪਨੀ ਨੇ ਫਿਲਹਾਲ ਇਸ ਤੇ ਕੋਈ ਬਿਆਨ ਨਹੀਂ ਦਿੱਤਾ ਹੈ| ਉਥੇ ਹੀ Facebook, Instagram, WhatsApp ਡਾਊਨ ਹੋਣ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਫੇਸਬੁੱਕ, ਇੰਸਟਾਗ੍ਰਾਮ ਅਤੇ WhatsApp ਡਾਊਨ ਹੋਣ 'ਤੇ ਨਾਰਾਜ਼ ਲੋਕ ਟਵੀਟਰ 'ਤੇ ਭੜਾਸ ਕੱਢ ਰਹੇ ਹਨ|


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.