Breaking News :

ਕਮਲਾ ਹੈਰਿਸ ਲੜੇਗੀ ਅਮਰੀਕਾ ਦੀ ਰਾਸ਼ਟਰਪਤੀ ਚੋਣ

22 ਜਨਵਰੀ, ਸਿਮਰਨ ਕੌਰ- (NRI MEDIA) :

ਅਮਰੀਕੀ ਰਾਸ਼ਟਰਪਤੀ ਦੀ ਚੋਣ ਲਈ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਕਮਰ ਕਸ ਲਈ ਹੈ। ਬੀਤੇ ਦਿਨੀਂ ਭਾਰਤੀ ਮੂਲ ਦੀ ਇੱਕ ਮੈਂਬਰ ਨੇ ਐਲਾਨ ਕੀਤਾ ਸੀ ਕਿ ਉਹ 2020 ‘ਚ ਹੋਣ ਵਾਲੀ ਰਾਸ਼ਟਰਪਤੀ ਦੀ ਚੋਣ ਲੜੇਗੀ। ਅੱਜ ਇੱਕ ਹੋਰ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕਰ ਦਿਤਾ ਹੈ ਕਿ ਉਹ ਰਾਸ਼ਟਰਪਤੀ ਦੀ ਚੋਣ ਲੜੇਗੀ। ਇਸ ਵਾਰ ਇਸ ਪਦ ਲਈ ਕਈ ਬੀਬੀਆਂ ਦੇ ਮੈਦਾਨ ‘ਚ ਉਤਰਨ ਦੇ ਆਸਾਰ ਹਨ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.