Breaking News :

ਨਵੀਂ ਆ ਰਹੀ ਬਾਲੀਵੁੱਡ ਫਿਲਮ ਦਬੰਗ-3 ਦੀ ਸ਼ੂਟਿੰਗ ਜਲਦ ਹੀ ਹੋਵੇਗੀ ਸ਼ੁਰੂ

23 ਜਨਵਰੀ, ਸਿਮਰਨ ਕੌਰ- (NRI MEDIA) :

ਸਲਮਾਨ ਖ਼ਾਨ, ਅਰਬਾਜ਼ ਖ਼ਾਨ ਅਤੇ ਸੋਨਾਕਸ਼ੀ ਸਿਨ੍ਹਾ ਦੀ ‘ਦਬੰਗ’ ਫ੍ਰੈਂਚਾਈਜ਼ੀ ਦੀ ਤੀਜੀ ਫ਼ਿਲਮ ‘ਦਬੰਗ-3’ ਦੀ ਸ਼ੁਟਿੰਗ ਜਲਦੀ ਹੀ ਸ਼ੁਰੂ ਹੋਣ ਵਾਲੀ ਹੈ। ਇਸ ਫ਼ਿਲਮ ਨਾਲ ਹੀ ਆਪਣੇ ਕਰਿਅਰ ਦੀ ਸ਼ੁਰੂਆਤ ਕਰਨ ਵਾਲੀ ਸੋਨਾਕਸ਼ੀ ਦਾ ਕਹਿਣਾ ਹੈ ਕਿ ਉਸ ਦੇ ਲਈ ਇਸ ਫ਼ਿਲਮ ਦੀ ਸ਼ੂਟਿੰਗ ਕਰਨਾ ਆਪਣਾ ਘਰ ‘ਚ ਵਾਪਸੀ ਕਰਨ ਜਿਹਾ ਹੀ ਹੈ।

ਸੋਨਾਕਸ਼ੀ ਨੇ ਕਰੋਮ ਪਿਕਚਰਸ ਦੀ 15 ਵੀਂ ਐਨਵਰਸਰੀ ਅਤੇ ਫ਼ਿਲਮ ‘ਬਧਾਈ ਹੋ’ ਦੀ ਸਕਸੈਸ ਪਾਰਟੀ ਮੌਕੇ ਮੀਡੀਆ ਨਾਲ ਗੱਲ ਕੀਤੀ। ਦੱਸ ਦਈਏ ਕਿ ‘ਦਬੰਗ-3’ ਦਾ ਪ੍ਰੋਡਕਸ਼ਨ ਅਰਬਾਜ਼ ਖ਼ਾਨ ਅਤੇ ਡਾਇਰੈਕਸ਼ਨ ਪ੍ਰਭੁਦੇਵਾ ਕਰ ਰਹੇ ਹਨ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.