Breaking News :

ਟਾਰਾਂਟੋ 'ਚ ਫਿਰ ਹਾਈ ਅਲਰਟ ਜਾਰੀ, ਕਲ੍ਹ ਆ ਸੱਕਦਾ ਭਾਰੀ ਤੂਫ਼ਾਨ

11 ਫਰਵਰੀ, ਸਿਮਰਨ ਕੌਰ- (NRI MEDIA) : 

ਟਾਰਾਂਟੋ : ਕੈਨੇਡਾ ਦੇ ਮੌਸਮ ਵਿਭਾਗ ਨੇ ਅੱਜ ਫਿਰ ਹਾਈ ਅਲਰਟ ਜਾਰੀ ਕੀਤਾ ਹੈ | ਦੱਸ ਦਈਏ ਕਿ ਮੰਗਲਵਾਰ ਨੂੰ ਟਾਰਾਂਟੋ 'ਚ ਤੇਜ ਤੂਫ਼ਾਨ, ਭਾਰੀ ਮੀਹ, ਅਤੇ ਬਰਫ਼ ਪੈਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਨੇ ਦੱਸਿਆ ਹੈ ਕਿ ਮੰਗਲਵਾਰ ਸਵੇਰ ਨੂੰ 15-20 ਸੈਂਟੀਮੀਟਰ ਤੱਕ ਬਰਫ਼ ਪੈ ਸਕਦੀ ਹੈ | ਜਿਕਰਯੋਗ ਹੈ ਕਿ ਟਾਰਾਂਟੋ 'ਚ ਕਲ ਦਾ ਤਾਪਮਾਨ 0 ਡਿਗਰੀ ਤੱਕ ਪਹੁੰਚ ਸਕਦਾ ਹੈ | ਮੌਸਮ ਵਿਭਾਗ ਨੇ ਲੋਕਾਂ ਨੂੰ ਆਪਣਾ ਅਤੇ ਆਪਣੇ ਬੱਚਿਆਂ ਦਾ ਬਚਾਅ ਕਰਨ ਦੀ ਅਪੀਲ ਕੀਤੀ ਹੈ | 


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.