ਟਾਰਾਂਟੋ ਦੇ ਇੱਕ ਘਰ 'ਚ ਲੱਗੀ ਭਿਆਨਕ ਅੱਗ, ਇੱਕ ਦੀ ਮੌਤ ਅਤੇ ਇੱਕ ਗੰਭੀਰ ਜ਼ਖਮੀ

4 ਮਾਰਚ, ਸਿਮਰਨ ਕੌਰ- (NRI MEDIA) : 


ਮੀਡਿਆ ਡੈਸਕ (ਸਿਮਰਨ ਕੌਰ) : ਟਾਰਾਂਟੋ ਦੇ ਬਾਥਰਸਟ ਸਟ੍ਰੀਟ 'ਚ ਇਕ ਘਰ ਦੇ ਬੇਸਮੈਂਟ ਵਿੱਚ ਅੱਗ ਲੱਗ ਗਈ | ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ ਜਿਸਦਾ ਹਸਪਤਾਲ 'ਚ ਇਲਾਜ ਚਲ ਰਿਹਾ ਹੈ |


ਸਵੇਰ ਦੇ 5:30 ਵਜੇ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਘਟਨਾ ਸਥਲ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ | ਦੱਸ ਦਈਏ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਘਟਨਾ ਸਥਲ 'ਤੇ ਪੰਜ ਫਾਇਰ ਅਲਾਰਮ ਵਜਾਏ ਗਏ | ਹਾਲਾਂਕਿ ਪੁਲਿਸ ਅੱਗ ਲੱਗਣ ਦੇ ਕਾਰਣ ਬਾਰੇ ਜਾਂਚ ਕਰ ਰਹੀ ਹੈ | Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.