Breaking News :

ਨਿਊਜ਼ੀਲੈਂਡ 212/4 - ਭਾਰਤ ਨੂੰ ਮਿਲਿਆ 213 ਦੌੜਾਂ ਦਾ ਟੀਚਾ

ਹੈਮਿਲਟਨ (ਵਿਕਰਮ ਸਹਿਜਪਾਲ) : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੇ ਜਾਣ ਵਾਲੇ ਤੀਜੇ ਅਤੇ ਆਖਰੀ ਟੀ-20 ਮੈਚ 'ਚ ਭਾਰਤ ਨੇ ਟਾਸ ਜਿੱਤ ਕੇ ਨਿਊਜ਼ੀਲੈਂਡ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਊਜ਼ੀਲੈਂਡ ਨੇ 20 ਓਵਰਾਂ ਵਿਚ 4 ਵਿਕਟਾਂ ਗੁਆ ਕੇ 213 ਦੌਡ਼ਾਂ ਦਾ ਟੀਚਾ ਦਿੱਤਾ ਹੈ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.