• Wednesday, January 29

Breaking News :

ਨਿਊਜ਼ੀਲੈਂਡ ਦੌਰੇ ਲਈ ਟੀ-20 ਟੀਮ ਦਾ ਐਲਾਨ

ਨਿਊਜ਼ੀਲੈਂਡ ਦੌਰੇ ਲਈ ਟੀ-20 ਟੀਮ ਦਾ ਐਲਾਨ

ਮੀਡੀਆ ਡੈਸਕ: ਨਿਊਜ਼ੀਲੈਂਡ ਦੌਰੇ ਲਈ 16 ਮੈਂਬਰੀ ਭਾਰਤੀ ਟੀ-20 ਟੀਮ ਦੀ ਚੋਣ ਕਰ ਲਈ ਗਈ ਹੈ। ਟੀਮ ਵਿਚ ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉੱਪ ਕਪਤਾਨ), ਕੇਐੱਲ ਰਾਹੁਲ, ਸ਼ਿਖਰ ਧਵਨ, ਸ਼੍ਰੇਅਸ ਅਈਅਰ, ਰਿਸ਼ਭ ਪੰਤ (ਵਿਕਟਕੀਪਰ), ਕੁਲਦੀਪ ਯਾਦਵ, ਯੁਜਵਿੰਦਰ ਸਿੰਘ ਚਹਿਲ, ਮਨੀਸ਼ ਪਾਂਡੇ, ਸ਼ਿਵਮ ਦੂਬੇ, ਜਸਪ੍ਰੀਤ ਬੁਮਰਾਹ, ਸ਼ਾਰਦੁਲ ਠਾਕੁਰ, ਨਵਦੀਪ ਸੈਣੀ, ਵਾਸ਼ਿੰਗਟਨ ਸੁੰਦਰ, ਰਵਿੰਦਰ ਜਡੇਜਾ ਤੇ ਮੁਹੰਮਦ ਸ਼ਮੀ ਨੂੰ ਸ਼ਾਮਲ ਕੀਤਾ ਗਿਆ ਹੈ।

ਟੀਮ 'ਚੋਂ ਸੰਜੂ ਸੈਮਸਨ ਨੂੰ ਬਾਹਰ ਕਰ ਦਿੱਤਾ ਗਿਆ ਹੈ। ਇਹ ਦਿਲਚਸਪ ਹੈ ਕਿ ਟੈਸਟ ਤੇ ਵਨ ਡੇ ਟੀਮਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ ਤੇ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਸ ਪਿੱਛੇ ਹਾਰਦਿਕ ਪਾਂਡਿਆ ਦਾ ਫਿਟਨੈੱਸ ਟੈਸਟ 'ਚ ਨਾਕਾਮ ਹੋਣਾ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.