Breaking News :

ਅਧਿਆਪਕ ਨੇ ਕੀਤਾ 16 ਸਾਲ ਦੀ ਨਾਬਾਲਗ਼ ਨਾਲ ਜਬਰ ਜਨਾਹ

ਸ੍ਰੀ ਮੁਕਤਸਰ ਸਾਹਿਬ (ਵਿਕਰਮ ਸਹਿਜਪਾਲ) : ਮੁਕਤਸਰ ਸਾਹਿਬ ਸ਼ਹਿਰ 'ਚ ਅਧਿਆਪਕ ਵਲੋਂ ਨਾਬਾਲਗ਼ ਕੁੜੀ ਨਾਲ ਜਬਰ ਜਨਾਹ ਕੀਤਾ ਗਿਆ। ਇਸ ਮਾਮਲੇ ਬਾਰੇ ਪੁਲਿਸ ਨੇ ਦੱਸਿਆ ਕਿ 16 ਸਾਲਾ ਨਾਬਾਲਗ਼ ਅਧਿਆਪਕ ਕੋਲ ਟਿਊਸ਼ਨ ਪੜ੍ਹਨ ਜਾਂਦੀ ਸੀ। 

ਏ.ਐੱਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੀ ਨਾਬਾਲਗ਼ ਕੁੜੀ ਦਾ ਅਧਿਆਪਕ ਨੇ ਜਬਰ ਜਨਾਹ ਕੀਤਾ। ਪੁਲਿਸ ਨੇ ਦੋਸ਼ੀ ਮਹਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਚਲ ਰਹੀ ਹੈ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.