Breaking News :

ਮੋਦੀ ਸਰਕਾਰ ਵੱਲੋਂ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ : ਕਾਂਗਰਸ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਕਾਂਗਰਸ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਵੀਰਵਾਰ ਨੂੰ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਰਾਸ਼ਟਰੀ ਸੁਰੱਖਿਆ ਨਾਲ ਸਮਝੌਤਾ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੁਲਵਾਮਾ ਹਮਲੇ 'ਤੇ ਦੁਖ ਜ਼ਾਹਿਰ ਕਰਦੇ ਹੋਏ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ, 'ਹਰ ਦੇਸ਼ ਵਾਸੀ ਸ਼ਹੀਦਾਂ ਦੇ ਪਰਿਵਾਰ ਵਾਲਿਆਂ ਦੇ ਨਾਲ ਹੈ।' ਪ੍ਰਿਅੰਕਾ ਗਾਂਧੀ ਨੇ ਆਪਣੀ ਪ੍ਰੈਸ ਕਾਨਫਰੰਸ ਰੱਦ ਕਰਦੇ ਹੋਏ ਕਿਹਾ, 'ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਨੂੰ ਦੇਖਦੇ ਹੋਏ ਮੈਨੂੰ ਨਹੀਂ ਲੱਗਦਾ ਕਿ ਇਹ ਰਾਜਨੀਤੀ 'ਤੇ ਗੱਲ ਕਰਨ ਦਾ ਸਹੀ ਸਮਾਂ ਹੈ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.