ਨੈੱਟ ਦੀ ਡਰੈੱਸ 'ਚ ਉਰਵਸ਼ੀ ਰੌਤੇਲਾ ਦਾ ਬੋਲਡ ਅੰਦਾਜ਼, ਤਸਵੀਰਾਂ ਵਾਇਰਲ

ਨੈੱਟ ਦੀ ਡਰੈੱਸ 'ਚ ਉਰਵਸ਼ੀ ਰੌਤੇਲਾ ਦਾ ਬੋਲਡ ਅੰਦਾਜ਼, ਤਸਵੀਰਾਂ ਵਾਇਰਲ

ਮੁੰਬਈ:  ਬਾਲੀਵੁੱਡ ਫਿਲਮ 'ਹੇਟ ਸਟੋਰੀ 4' ਨਾਲ ਪਛਾਣ ਬਣਾਉਣ ਵਾਲੀ ਉਰਵਸ਼ੀ ਰੌਤੇਲਾ ਇਨ੍ਹੀਂ ਦਿਨੀਂ ਨਵੇਂ ਫੋਟੋਸ਼ੂਟ ਨੂੰ ਲੈ ਕੇ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਉਰਵਸ਼ੀ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਹੌਟ ਅੰਦਾਜ਼ 'ਚ ਨਜ਼ਰ ਆ ਰਹੀ ਹੈ।


ਇਸ ਫੋਟੋਸ਼ੂਟ 'ਚ ਉਰਵਸ਼ੀ ਨੇ ਬਲੈਕ ਕਲਰ ਦੀ ਨੈੱਟ ਦੀ ਡਰੈੱਸ ਪਾਈ ਹੋਈ ਹੈ, ਜਿਸ 'ਚ ਉਸ ਦਾ ਕਲੀਵੇਜ ਸਾਫ ਨਜ਼ਰ ਆ ਰਿਹਾ ਹੈ। ਤਸਵੀਰਾਂ 'ਚ ਉਸ ਨੇ ਕਾਤਿਲਾਨਾ ਅੰਦਾਜ਼ 'ਚ ਪੋਜ਼ ਦਿੱੱਤੇ ਹਨ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। 


ਦੱਸ ਦਈਏ ਕਿ ਉਰਵਸ਼ੀ ਰੌਤੇਲਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਹੀ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਹੈ। ਉਸ ਦੇ ਹਰ ਲੁੱਕ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਆਏ ਦਿਨ ਉਸ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਤਹਿਲਕਾ ਮਚਾ ਦਿੰਦੀਆਂ ਹਨ। ਉਰਵਸ਼ੀ ਆਪਣੇ ਡਿਫਰੈਂਟ ਆਊਟਫਿੱਟ ਤੇ ਸਟਾਈਲਿਸ਼ ਕੱਪੜਿਆਂ ਕਾਰਨ ਛਾਈ ਰਹਿੰਦੀ ਹੈ। 


ਦੱਸਣਯੋਗ ਹੈ ਕਿ ਉਰਵਸ਼ੀ ਰੌਤੇਲਾ ਜਲਦ ਹੀ ਜਾਨ ਅਬ੍ਰਾਹਮ ਨਾਲ 'ਪਾਗਲਪੰਤੀ' ਫਿਲਮ 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਕ੍ਰਿਤੀ ਖਰਬੰਦਾ ਤੇ ਪੁਲਕਿਤ ਸਮਰਾਟ ਵੀ ਨਜ਼ਰ ਆਉਣਗੇ। ਇਹ ਫਿਲਮ ਇਕ ਕਾਮੇਡੀ ਬੈਸਟ ਫਿਲਮ ਹੋਵੇਗੀ। ਲੰਬੇ ਸਮੇਂ ਬਾਅਦ ਉਰਵਸ਼ੀ ਕਿਸੇ ਫਿਲਮ 'ਚ ਨਜ਼ਰ ਆਉਣ ਵਾਲੀ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।


3 Comments

  Tanveer

  1 year ago

  She have amazing body. I love her and that red dress looks too sexy on her.

  Amar

  1 year ago

  Yaa i also agree with @tanveer that she is having a hot and sexy body. But that black dress is looking more sexy on her.

  Sanjay

  1 year ago

  ♥♥♥ Urvashi Rautela ♥♥♥ I'm waiting for your next movie. you are superb awesome and beautiful.

Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.