ਸਿੱਖ ਟੈਕਸੀ ਡਰਾਈਵਰ ਨੂੰ ਪੁੱਛਿਆ ਕੀ ਤੂੰ ਤਾਲਿਬਾਨੀ ਹੈ ? ਫਿਰ ਕੀਤੀ ਮਾਰਕੁੱਟ
Corona ਦਾ ਕਹਿਰ ਸ੍ਰੀ ਹਰਿਮੰਦਰ ਸਾਹਿਬ 'ਚ ਸ਼ਰਧਾਲੂਆਂ ਦੀ ਐਂਟਰੀ ਬੰਦ
ਅੰਮ੍ਰਿਤਸਰ (Nri Media) : ਕੋਰੋਨਾ ਵਾਇਰਸ ਦੇ ਚੱਲਦਿਆਂ ਭਾਰਤ ਦੇ ਵੱਡੇ-ਵੱਡੇ ਧਾਰਮਿਕ ਅਦਾਰੇ ਕਰਫ਼ਿਊ ਦੇ ਸ਼ੁਰੂਆਤੀ ਦਿਨਾਂ ਤੋਂ ਹੀ ਬੰਦ ਪਏ ਹਨ। ਕੋਰੋਨਾ ਦਾ ਅਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀਆਂ ਸੰਗਤਾਂ 'ਤੇ ਵੀ ਪਿਆ ਹੈ।
ਸੰਗਤਾਂ ਦੀ ਗਿਣਤੀ ਨਾ ਮਾਤਰ ਹੀ ਰਹਿ ਗਈ ਸੀ। ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਣ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ 'ਤੇ ਵੀ ਅੱਜ ਸਵੇਰ ਤੋਂ ਰੋਕ ਲਗਾ ਦਿੱਤੀ ਗਈ ਹੈ।
Add Comment