• Thursday, July 18

Breaking News :

ਰਾਸ਼ਟਰਪਤੀ ਕੋਵਿੰਦ ਨੇ ਮਨੋਹਰ ਪਾਰੀਕਰ ਦੇ ਦੇਹਾਂਤ 'ਤੇ ਜਤਾਇਆ ਦੁੱਖ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਗੰਭੀਰ ਬੀਮਾਰੀ ਦੇ ਚਲਦੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦਾ ਅੱਜ ਦੇਰ ਸ਼ਾਮ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਤੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਆਪਣੇ ਟਵਿੱਟਰ ਅਕਾਉਂਟ 'ਤੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੇ ਦੇਹਾਂਤ 'ਤੇ ਦੁੱਖ ਜਤਾਇਆ ਹੈ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.