Breaking News :

ਵਿਸਾਖੀ ਮੌਕੇ ਸ਼੍ਰੀ ਪੰਜਾ ਸਾਹਿਬ ਦੇ ਕਰੋ ਦਰਸ਼ਨ, ਦੀਪਮਾਲਾ ਅਤੇ ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ

12 ਅਪ੍ਰੈਲ, ਸਿਮਰਨ ਕੌਰ- (NRI MEDIA) : 

ਮੀਡਿਆ ਡੈਸਕ (ਸਿਮਰਨ ਕੌਰ) : 14 ਅਪ੍ਰੈਲ ਨੂੰ ਆਉਣ ਵਾਲੇ ਵਿਸਾਖੀ ਦੇ ਤਿਓਹਾਰ ਮੌਕੇ 'ਤੇ ਪਾਕਿਸਤਾਨ ਦੀਆਂ ਸਿੱਖ ਸੰਗਤਾਂ ਵਲੋਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ | ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਦੀ ਸਜਾਵਟ ਵੇਖ ਕੇ ਜ਼ਾਹਰ ਹੋ ਰਿਹਾ ਹੈ ਕਿ ਬਹੁਤ ਹੀ ਧੂਮ-ਧਾਮ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਜਿਕਰਯੋਗ ਹੈ ਕਿ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਨੂੰ ਵਿਸਾਖੀ ਮੌਕੇ 'ਤੇ ਸੁੰਦਰ ਫੁੱਲਾਂ ਅਤੇ ਦੀਪਮਾਲਾ ਕਰ ਸਜਾਇਆ ਗਿਆ ਹੈ | ਤਸਵੀਰਾਂ ਰਹੀ ਕਰੋ ਸ਼੍ਰੀ ਪੰਜਾ ਸਾਹਿਬ ਦੇ ਦਰਸ਼ਨ |







Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.