Breaking News :

ਬ੍ਰਿਟੇਨ ਦੇ ਇੱਕ ਘਰ 'ਚ ਲੱਗੀ ਅੱਗ, 4 ਬੱਚਿਆਂ ਦੀ ਮੌਤ

5 ਫਰਵਰੀ, ਸਿਮਰਨ ਕੌਰ- (NRI MEDIA) :

ਬ੍ਰਿਟੇਨ ਸਥਿਤ ਸਟੈਫੋਰਡ ਸ਼ਹਿਰ ਦੇ ਇੱਕ ਘਰ 'ਚ ਲੱਗੀ ਭਿਆਨਕ ਅੱਗ ਕਾਰਨ 4 ਬੱਚਿਆਂ ਸਮੇਤ ਉਹਨਾਂ ਦੇ ਮਾਤਾ ਪਿਤਾ ਦੀ ਮੌਕੇ ਤੇ ਹੀ ਮੌਤ ਹੋ ਗਈ | ਬ੍ਰਿਟੇਨ ਦੀ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 2.40 ਵਜੇ ਹਾਈ ਫੀਲਡਸ ਇਲਾਕੇ ਸਥਿਤ ਇੱਕ ਘਰ 'ਚ ਅੱਗ ਲੱਗਣ ਦੀ ਜਾਣਕਾਰੀ ਮਿਲੀ।