Breaking News :

ਲੈਂਡਿੰਗ ਦੌਰਾਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਾ ਜਹਾਜ਼ ਹੋਇਆ ਕਰੈਸ਼

16 ਫਰਵਰੀ, ਸਿਮਰਨ ਕੌਰ- (NRI MEDIA) :  

ਮੀਡਿਆ ਡੈਸਕ (ਸਿਮਰਨ ਕੌਰ) : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਜਹਾਜ਼ ਕਲ੍ਹ ਰਾਤ ਨੂੰ  ਪੋਲੈਂਡ 'ਚ ਟੇਕ-ਆਫ਼ ਦੇ ਅੱਗੇ ਇੱਕ ਮਾਮੂਲੀ ਦੁਰਘਟਨਾ ਦੌਰਾਨ ਕਰੈਸ਼ ਹੋ ਗਿਆ ਸੀ। ਇਸ ਦੁਰਘਟਨਾ ਵਿਚ ਇਜ਼ਰਾਇਲ ਦੇ ਪੀ.ਐਮ. ਨੇਤਨਯਾਹੂ ਵਾਲ-ਵਾਲ ਬੱਚ ਗਏ ਹਨ। ਜ਼ਿਕਰਯੋਗ ਹੈ ਕਿ ਉਹ ਇੱਕ ਅੰਤਰਰਾਸ਼ਟਰੀ ਪੱਧਰ 'ਤੇ ਹੋਈ ਮੀਟਿੰਗ ਕਰਕੇ ਵਾਪਸ ਆ ਰਹੇ ਸਨ |


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.