• Friday, December 06

ਆਪਣੇ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ ਕੈਪਟਨ ਸਰਕਾਰ

ਆਪਣੇ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ ਕੈਪਟਨ ਸਰਕਾਰ

ਚੰਡੀਗੜ੍ਹ (Vikram Sehajpal) : ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦੇ ਵਾਅਦੇ ਨੂੰ 3 ਸਾਲ ਹੋਣ ਦੇ ਕਰੀਬ ਹਨ ਅਤੇ ਹੁਣ ਕੈਪਟਨ ਸਰਕਾਰ ਇਸ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ। ਇਸ ਦੀ ਸ਼ੁਰੂਆਤ 26 ਜਨਵਰੀ ਗਣਤੰਤਰ ਦਿਵਸ ਮੌਕੇ ਕੀਤੀ ਜਾਵੇਗੀ। 

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਪੇਜ 'ਤੇ ਕਿਹਾ ਕਿ 26 ਜਨਵਰੀ ਗਣਤੰਤਰ ਦਿਵਸ ਮੌਕੇ ਸਮਾਰਟਫੋਨ ਦੀ ਵੰਡ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਪਹਿਲੇ ਬੈਚ ਵਿੱਚ 1.6 ਲੱਖ ਸਮਾਰਟਫੋਨ 11 ਵੀਂ ਅਤੇ 12 ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਉਮੀਦ ਹੈ ਕਿ ਇਹ ਫੋਨ ਉਨ੍ਹਾਂ ਦੀ ਪੜ੍ਹਾਈ ਵਿੱਚ ਸਹਾਇਤਾ ਕਰਨਗੇ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.