• Sunday, September 15

Breaking News :

Breaking News : ਅੰਮ੍ਰਿਤਸਰ ਦੇ ਫੋਰੇਸਟ ਰਿਸੋਰਟ 'ਚ ਲੱਗੀ ਭਿਆਨਕ ਅੱਗ

Breaking News : ਅੰਮ੍ਰਿਤਸਰ ਦੇ ਫੋਰੇਸਟ  ਰਿਸੋਰਟ 'ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਸੂਤਰਾਂ ਮੁਤਾਬਕ ਅੰਮ੍ਰਿਤਸਰ ਦੇ ਵੱਲਾਹ ਬਾਈ ਪਾਸ ਨੇੜੇ ਸਥਿਤ ਫੋਰੇਸਟ  ਰਿਸੋਰਟ 'ਚ ਦੇਰ ਰਾਤ ਭਿਆਨਕ ਅੱਗ ਲੱਗ ਗਈ ਹੈ। 


ਜਿਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਇਸ ਬਾਰੇ ਅਜੇ ਹੋਰ ਜਾਣਕਾਰੀ ਨਹੀਂ ਮਿਲ ਸਕੀ ਹੈ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.