Breaking News :

ਫਲਿੱਪਕਾਰਟ ਨੇ ਮੈਟ 'ਤੇ ਲਾਈ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ

ਅੰਮ੍ਰਿਤਸਰ (ਵਿਕਰਮ ਸਹਿਜਪਾਲ) : ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀ ਆਨਲਾਈਨ ਵਿੱਕਰੀ ਕਰਨ ਵਾਲੀ ਸਾਈਟ ਫਲਿੱਪਕਾਰਟ ਨੇ ਸਿੱਖਾਂ ਦੇ ਪ੍ਰਮੁੱਖ ਅਤੇ ਕੇਂਦਰੀ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਮੈਟ 'ਤੇ ਲਾਈ ਹੈ। ਇਸ ਕਾਰਨ ਸਿੱਖਾਂ ਸੰਗਤਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤਸਵੀਰ ਨੂੰ ਹਟਾਉਣ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਐਮਾਜ਼ੋਨ ਨਾਮੀ ਸਾਈਟ ਨੇ ਵੀ ਟਾਇਲਟ ਸੀਟ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਾਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕੜਾ ਇਤਰਾਜ਼ ਜਤਾਉਂਦੇ ਹੋਏ ਫੁੱਟ ਮੈਟ ਨੂੰ ਵੈੱਬਸਾਈਟ ਤੋਂ ਤੁਰੰਤ ਹਟਾਉਣ ਦੇ ਨਾਲ ਕੰਪਨੀ ਵੱਲੋਂ ਮਾਫੀ ਮੰਗਣ ਲਈ ਕਿਹਾ ਹੈ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.