Breaking News :

12 ਲੱਖ ਦੇ ਕਰੀਬ ਨਵੇਂ ਵੋਟਰ ਪਹਿਲੀ ਵਾਰ ਯੂ.ਪੀ 'ਚ ਦੇਣਗੇ ਵੋਟ

5 ਫਰਵਰੀ, ਸਿਮਰਨ ਕੌਰ- (NRI MEDIA) :

ਉੱਤਰ ਪ੍ਰਦੇਸ਼ ਦੇ ਤਕਰੀਬਨ 14.40 ਕਰੋੜ ਵੋਟਰਾਂ ਵਿੱਚੋਂ ਕਰੀਬ 12 ਲੱਖ ਨਵੇਂ ਵੋਟਰ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਹਿਲੀ ਵਾਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ। ਮੀਡਿਆ ਦੀਆਂ ਰਿਪੋਰਟਾਂ ਮੁਤਾਬਕ ਉੱਤਰ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਐੱਲ ਵੈਂਕਟੇਸ਼ਵਰ ਲੂ ਨੇ ਰਾਜ ਦੀ ਵੋਟਰ ਸੂਚੀ ਵਿੱਚ ਇਸ ਵਾਰ 12,36000 ਨਵੇਂ ਵੋਟਰਾਂ ਦੇ ਨਾਂ ਜੋੜੇ ਗਏ ਹਨ। ਇਨ੍ਹਾਂ ਵਿੱਚੋਂ 18-19 ਸਾਲ ਉਮਰ ਵਰਗ ਦੇ 16.75 ਲੱਖ ਵੋਟਰ ਹਨ।


Add Comment

Most Popular

Sign up for the Newsletter

Join our newsletter and get updates in your inbox. We won’t spam you and we respect your privacy.