ਮੂਸੇਆਲਾ ਦਾ ਕਰਨ ਔਜਲਾ ਨੂੰ ਜਵਾਬ 'ਜੱਟ ਤਾਂ ਬੇਇੱਜ਼ਤੀ ਕਰਨ ਦੇ ਵੀ ਪੈਸੇ ਲੈਂਦਾ ਐ'
Today's Horoscope: 21 ਨਵੰਬਰ 2019 ਵੀਰਵਾਰ, ਇਸ ਰਾਸ਼ੀ ਵਾਲਿਆਂ ਨੂੰ ਭਾਵੁਕਤਾ 'ਤੇ ਕਾਬੂ ਰੱਖਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼
ਅੱਜ ਦੀ ਗ੍ਰਹਿ ਸਥਿਤੀ: 21 ਨਵੰਬਰ 2019 ਵੀਰਵਾਰ, ਮੱਘਰ ਮਹੀਨਾ, ਕ੍ਰਿਸ਼ਨ ਪੱਖ, ਨੌਮੀ ਦਾ ਰਾਸ਼ੀਫਲ।
ਅੱਜ ਦਾ ਰਾਹੂਕਾਲ: ਦੁਪਹਿਰ 01.30 ਵਜੇ ਤੋਂ ਬਾਅਦ ਦੁਪਹਿਰ 03.00 ਵਜੇ ਤਕ।
ਅੱਜ ਤੇ ਕੱਲ੍ਹ ਦਾ ਦਿਸ਼ਾਸ਼ੂਲ: ਦੱਖਣ, ਪੱਛਮੀ।
ਅੱਜ ਦੀ ਭੱਦਰਾ: ਰਾਤ 10.16 ਵਜੇ ਤੋਂ 22 ਨਵੰਬਰ ਨੂੰ ਸਵੇਰੇ 9.2 ਵਜੇ ਤਕ।
22 ਨਵੰਬਰ, 2019 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਉੱਤਰਾਇਨ, ਉੱਤਰ ਗੋਲ, ਸਰਦ ਰੁੱਤ, ਮੱਘਰ ਮਹੀਨਾ, ਕ੍ਰਿਸ਼ਨ ਪੱਖ, ਦਸ਼ਮੀ 09 ਘੰਟੇ 02 ਮਿੰਟ ਉਪਰੰਤ ਏਕਾਦਸ਼ੀ, ਉੱਤਰਾਫਾਲਗੁਨੀ ਨਛੱਤਰ ਉਪਰੰਤ ਹਸਤ ਨਛੱਤਰ, ਵਿਸ਼ਕੁੰਭ ਯੋਗ 13 ਘੰਟੇ ਤਕ ਉਪਰੰਤ ਪ੍ਰਤੀ ਯੋਗ, ਕੰਨਿਆ ਵਿਚ ਚੰਦਰਮਾ।
ਮੇਖ: ਪਰਿਵਾਰਕ ਸਮੱਸਿਆ ਪੈਦਾ ਹੋ ਸਕਦੀ ਹੈ। ਬੇਕਾਰ ਦੀ ਭੱਜ-ਦੌੜ ਰਹੇਗੀ। ਔਲਾਦ ਕਾਰਨ ਚਿੰਤਤ ਹੋ ਸਕਦੇ ਹਨ ਪਰ ਪਿਤਾ ਦਾ ਸਹਿਯੋਗ ਰਹੇਗਾ।
ਬ੍ਰਿਖ: ਸਿੱਖਿਆ ਮੁਕਾਬਲੇ ਦੇ ਖੇਤਰ 'ਚ ਸਫਲਤਾ ਮਿਲੇਗੀ। ਕਾਰੋਬਾਰ ਸਬੰਧੀ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਰਚਨਾਤਮਕ ਕੋਸਿਸ਼ਾਂ ਵੀ ਸਫਲ ਹੋਣਗੀਆਂ।
ਮਿਥੁਨ: ਪਰਿਵਾਰਕ ਜ਼ਿੰਮੇਵਾਰੀਆਂ ਪੂਰੀਆਂ ਹੋਣਗੀਆਂ। ਘਰੇਲੂ ਵਰਤੋ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ।
ਕਰਕ: ਘਰੇਲੂ ਕੰਮਾਂ ਵਿਚ ਸਫਲਤਾ ਮਿਲੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਸਬੰਧਾਂ ਵਿਚ ਨੇੜਤਾ ਆਵੇਗੀ। ਕਾਰੋਬਾਰੀ ਯੋਜਨਾ ਸਫਲ ਹੋਵੇਗੀ।
ਸਿੰਘ: ਆਰਥਿਕ ਮਾਮਲਿਆਂ 'ਚ ਤਰੱਕੀ ਹੋਵੇਗੀ। ਜੀਵਿਕਾ ਦੇ ਖੇਤਰ ਵਿਚ ਪ੍ਰਗਤੀ ਹੋਵੇਗੀ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ।
ਕੰਨਿਆ: ਭਾਵੁਕਤਾ 'ਤੇ ਕੰਟਰੋਲ ਰੱਖੋ। ਸਿਹਤ ਤੇ ਸਨਮਾਨ ਪ੍ਰਤੀ ਸੁਚੇਤ ਰਹੋ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਰਚਨਾਤਮਕ ਕੋਸ਼ਿਸ਼ਾਂ ਸਫਲ ਹੋਣਗੀਆਂ।
ਤੁਲਾ: ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਕਾਰੋਬਾਰ 'ਚ ਕੋਸ਼ਿਸ਼ਾਂ ਕਾਮਯਾਬ ਹੋਣਗੀਆਂ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ ਵਧੇਗਾ।
ਬ੍ਰਿਸ਼ਚਕ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਸਬੰਧਾਂ 'ਚ ਨੇੜਤਾ ਆਵੇਗੀ। ਜੀਵਨਸਾਥੀ ਦਾ ਸਹਿਯੋਗ ਮਿਲੇਗਾ। ਰਿਸ਼ਤਿਆਂ 'ਚ ਨੇੜਤਾ ਆਵੇਗੀ। ਕਿਸੇ ਖ਼ਾਸ ਨਾਲ ਮੁਲਾਕਾਤ ਹੋਵੇਗੀ।
ਧਨੁ: ਭੱਜ-ਦੌੜ ਰਹੇਗੀ। ਮਹਿਲਾ ਅਧਿਕਾਰੀ ਦਾ ਸਹਿਯੋਗ ਮਿਲੇਗਾ। ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਸਬੰਧਾਂ 'ਚ ਨੇੜਤਾ ਆਵੇਗੀ।
ਮਕਰ: ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡਾ ਪ੍ਰਭਾਵ 'ਚ ਵਧੇਗਾ। ਪਰਿਵਾਰਕ ਜ਼ਿੰਮੇਵਾਰੀ ਪੂਰੀਆਂ ਹੋਣਗੀਆਂ। ਮਾਲੀ ਸਥਿਤੀ ਮਜ਼ਬੂਤ ਹੋਵੇਗੀ।
ਕੁੰਭ: ਜੀਵਿਕਾ ਦੇ ਖੇਤਰ 'ਚ ਤਰੱਕੀ ਹੋਵੇਗੀ। ਸਾਸ਼ਨ ਸੱਤਾ ਦਾ ਸਹਿਯੋਗ ਰਹੇਗਾ। ਸਬੰਧਾਂ ਵਿਚ ਮਿਠਾਸ ਆਵੇਗੀ ਪਰ ਸਿਹਤ ਪ੍ਰਤੀ ਸੁਚੇਤ ਰਹੋ।
ਮੀਨ: ਉਪਹਾਰ ਜਾਂ ਸਨਮਾਨ 'ਚ ਵਾਧਾ ਹੋਵੇਗਾ। ਪਤੀ-ਪਤਨੀ ਦਾ ਜੀਵਨ ਸੁਖਮਈ ਹੋਵੇਗਾ। ਕਾਰੋਬਾਰ 'ਚ ਸਫਲਤਾ ਮਿਲੇਗੀ। ਸਬੰਧਾਂ ਵਿਚ ਦ੍ਰਿੜਤਾ ਆਵੇਗੀ। ਮਾਲੀ ਸਥਿਤੀ ਠੀਕ ਰਹੇਗੀ।
ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।
Add Comment