• Wednesday, January 29

Breaking News :

Today's Horoscope: 13 ਜਨਵਰੀ 2020 ਸੋਮਵਾਰ, ਇਸ ਰਾਸ਼ੀ ਵਾਲਿਆਂ ਨੂੰ ਭਾਵੁਕਤਾ 'ਤੇ ਕਾਬੂ ਰੱਖਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

Today's Horoscope: 13 ਜਨਵਰੀ 2020 ਸੋਮਵਾਰ, ਇਸ ਰਾਸ਼ੀ ਵਾਲਿਆਂ ਨੂੰ ਭਾਵੁਕਤਾ 'ਤੇ ਕਾਬੂ ਰੱਖਣ ਦੀ ਲੋੜ, ਜਾਣੋ ਆਪਣਾ ਅੱਜ ਦਾ ਰਾਸ਼ੀਫਲ਼

ਅੱਜ ਦੀ ਗ੍ਰਹਿ ਸਥਿਤੀ: 13 ਜਨਵਰੀ 2020, ਸੋਮਵਾਰ, ਮਾਘ ਮਹੀਨਾ, ਕ੍ਰਿਸ਼ਨ ਪੱਖ, ਦੂਜੀ ਦਾ ਰਾਸ਼ੀਫਲ।

ਅੱਜ ਦਾ ਦਿਸ਼ਾਸ਼ੂਲ: ਪੱਛਮ।

ਕੱਲ੍ਹ ਦਾ ਦਿਸ਼ਾਸ਼ੂਲ: ਪੂਰਬ।

ਅੱਜ ਦਾ ਰਾਹੂਕਾਲ: ਸ਼ਾਮ 03.30 ਵਜੇ ਤੋਂ ਸ਼ਾਮ 05.30 ਵਜੇ ਤਕ।

ਕੱਲ੍ਹ ਦਾ ਪਰਵ ਤੇ ਤਿਉਹਾਰ: ਲੋਹੜੀ ਦਾ ਤਿਉਹਾਰ।

14 ਜਨਵਰੀ, 2020 ਦਾ ਪੰਚਾਂਗ: ਬਿਕਰਮੀ ਸੰਮਤ 2076, ਸ਼ਕੇ 1941, ਦੱਖਣਾਇਣ, ਦੱਖਣ ਗੋਲ, ਹੇਮੰਤ ਰੁੱਤ, ਮਾਘ ਮਹੀਨਾ, ਕ੍ਰਿਸ਼ਨ ਪੱਖ ਤ੍ਰਿਤੀਆ 14 ਘੰਟੇ 30 ਮਿੰਟ ਤਕ ਉਸ ਤੋਂ ਬਾਅਦ ਚਤੁਰਥੀ, ਆਸ਼ਲੇਸ਼ਾ ਨਛੱਤਰ ਉਸ ਤੋਂ ਬਾਅਦ ਮਘਾ ਨਛੱਤਰ, ਪ੍ਰੀਤੀ ਯੋਗ ਉਸ ਤੋਂ ਬਾਅਦ ਕਰਕ 'ਚ ਚੰਦਰਮਾ।

ਮੇਖ: ਪਰਿਵਾਰਕ ਵੱਕਾਰ ਵਧੇਗਾ। ਸਿੱਖਿਆ ਤੇ ਮੁਕਾਬਲੇ ਦੇ ਖੇਤਰ ਵਿਚ ਸਫਲਤਾ ਮਿਲੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਵਿਆਹੁਤਾ ਜੀਵਨ ਸੁਖੀ ਰਹੇਗਾ।

ਬ੍ਰਿਖ: ਪਰਿਵਾਰਕ ਜੀਵਨ ਸੁਖੀ ਹੋਵੇਗੀ। ਆਰਥਿਕ ਪੱਖ ਮਜ਼ਬੂਤ ਹੋਵੇਗਾ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਬੋਲੀ 'ਤੇ ਸੰਜਮ ਰੱਖੋ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਮਿਥੁਨ: ਪਰਿਵਾਰਕ ਜੀਵਨ ਸੁਖੀ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ ਅਤੇ ਵੱਕਾਰ 'ਚ ਵਾਧਾ ਹੋਵੇਗਾ। ਆਰਥਿਕ ਪੱਖ ਮਜ਼ਬੂਤ ਹੋਵੇਗਾ।

ਕਰਕ: ਰੋਜ਼ੀ-ਰੋਟੀ ਦੇ ਖੇਤਰ 'ਚ ਤਰੱਕੀ ਹੋਵੇਗੀ। ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਸਬੰਧਾਂ 'ਚ ਮਿਠਾਸ ਆਵੇਗੀ। ਸਿਆਸੀ ਯੋਜਨਾਵਾਂ ਦੀ ਪੂਰਤੀ ਹੋਵੇਗੀ।

ਸਿੰਘ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਘਰੇਲੂ ਵਰਤੋਂ ਵਾਲੀਆਂ ਚੀਜ਼ਾਂ 'ਚ ਵਾਧਾ ਹੋਵੇਗਾ। ਕਿਸੇ ਕੰਮ ਦੇ ਸੰਪੰਨ ਹੋਣ ਨਾਲ ਤੁਹਾਡੇ ਪ੍ਰਭਾਵ 'ਚ ਵਾਧਾ ਹੋਵੇਗਾ।

ਕੰਨਿਆ: ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਸਿੱਖਿਆ ਮੁਕਾਬਲੇ ਲਈ ਜ਼ਿਆਦਾ ਮਿਹਨਤ ਕਰਨ ਦੀ ਲੋੜ ਹੈ। ਕਾਰੋਬਾਰੀ ਯੋਜਨਾ ਸਫਲ ਹੋਵੇਗੀ। ਪੁਰਾਣੇ ਮਿੱਤਰਾਂ ਨਾਲ ਮੁਲਾਕਾਤ ਹੋਵੇਗੀ।

ਤੁਲਾ: ਆਰਥਿਕ ਪੱਖ ਮਜ਼ਬੂਤ ਹੋਵੇਗਾ। ਪਰਿਵਾਰਕ ਵੱਕਾਰ ਵਧੇਗਾ। ਜੀਵਨ ਸਾਥੀ ਦਾ ਸਹਿਯੋਗ ਮਿਲੇਗਾ। ਕੀਤੇ ਗਏ ਕੰਮਾਂ ਵਿਚ ਸਫਲਤਾ ਮਿਲੇਗੀ।

ਬ੍ਰਿਸ਼ਚਕ: ਪਰਿਵਾਰਕ ਵੱਕਾਰ ਵਧੇਗਾ। ਜਨਤਕ ਕੰਮਾਂ ਵਿਚ ਰੁਚੀ ਲਵੋਗੇ। ਯਾਤਰਾ ਤੇ ਸੈਰ-ਸਪਾਟੇ ਦੀ ਸਥਿਤੀ ਸੁਖਦ ਰਹੇਗੀ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਧਨੁ: ਆਰਥਿਕ ਮਾਮਲਿਆਂ ਵਿਚ ਸੁਧਾਰ ਹੋਵੇਗਾ। ਪਰਿਵਾਰਕ ਜ਼ਿੰਮੇਵਾਰੀਆਂ ਦੀ ਪੂਰਤੀ ਹੋਵੇਗੀ। ਧਨ, ਯਸ਼, ਕੀਰਤੀ ਵਿਚ ਵਾਧਾ ਹੋਵੇਗਾ।

ਮਕਰ: ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ ਪਰ ਭਾਵੁਕਤਾ 'ਤੇ ਕੰਟਰੋਲ ਰੱਖਣਾ ਹੋਵੇਗਾ। ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।

ਕੁੰਭ: ਮਨ ਪਰੇਸ਼ਾਨ ਰਹੇਗਾ ਪਰ ਮਸਰੂਫ਼ੀਅਤ ਵਧੇਗੀ। ਕਿਸੇ ਰਿਸ਼ਤੇਦਾਰ ਜਾਂ ਗੁਆਂਢੀ ਤੋਂ ਤਣਾਅ ਮਿਲ ਸਕਦਾ ਹੈ। ਮਿੱਤਰਾਂ ਤੋਂ ਸਹਿਯੋਗ ਮਿਲੇਗਾ।

ਮੀਨ: ਸ਼ਾਸਨ ਸੱਤਾ ਦਾ ਸਹਿਯੋਗ ਮਿਲੇਗਾ। ਕਿਸੇ ਕੰਮ ਦੇ ਸਫਲ ਹੋਣ ਨਾਲ ਤੁਹਾਡੇ ਆਤਮਵਿਸ਼ਵਾਸ 'ਚ ਵਾਧਾ ਹੋਵੇਗਾ। ਵਿਗੜੇ ਕੰਮ ਬਣਨ ਦੀ ਸੰਭਾਵਨਾ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।


Add Comment

Recent Post

Sign up for the Newsletter

Join our newsletter and get updates in your inbox. We won’t spam you and we respect your privacy.